1 Chronicles 17:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ! ਤੂੰ ਹੀ ਪਰਮੇਸ਼ੁਰ ਹੈਂ ਅਤੇ ਹੇ ਸੱਚੇ ਯਹੋਵਾਹ! ਤੂੰ ਖੁਦ ਹੀ ਆਪਣੇ ਸੇਵਕ ਲਈ ਇਹ ਚੰਗੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਹੁਣ, ਹੇ ਯਹੋਵਾਹ ਤੂੰ ਹੀ ਤਾਂ ਪਰਮੇਸ਼ੁਰ ਹੈਂ, ਅਰ ਤੈਂ ਆਪਣੇ ਦਾਸ ਨੂੰ ਇਸ ਸੁਖ ਸਾਂਦ ਦਾ ਬਚਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।