1 Chronicles 17:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ! ਤੂੰ ਮੇਰੇ ਪਰਿਵਾਰ ਨੂੰ ਅਸੀਸ ਦੇਣ ਦੀ ਕਿਰਪਾਲਤਾ ਕੀਤੀ, ਅਤੇ ਤੂੰ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਇਕਰਾਰ ਕੀਤਾ ਕਿ ਉਹ ਸਦੀਵ ਤੇਰੇ ਅੱਗੇ ਸੇਵਾ ਕਰ ਸੱਕਣਗੇ। ਹੇ ਯਹੋਵਾਹ! ਤੂੰ ਆਪ ਮੇਰੇ ਪਰਿਵਾਰ ਨੂੰ ਅਸੀਸ ਦਿੱਤੀ ਹੈ ਤਾਂ ਸੱਚਮੁੱਚ ਉਹ ਸਦਾ ਤੀਕ ਤੇਰੀ ਅਸੀਸ ਦੀ ਮਿਹਰ ਵਿੱਚ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੈਨੂੰ ਭਾਇਆ ਹੈ, ਜੋ ਤੂੰ ਆਪਣੇ ਦਾਸ ਦੀ ਕੁਲ ਨੂੰ ਆਸੀਸ ਦਿੱਤੀ, ਭਈ ਉਹ ਤੇਰੇ ਅੱਗੇ ਸਦਾ ਤੋੜੀ ਇਸਥਿਰ ਰਹੇ, ਕਿਉਂਕਿ ਹੇ ਯਹੋਵਾਹ, ਤੈਂ ਆਸੀਸ ਦਿੱਤੀ ਹੈ, ਅਤੇ ਉਹ ਸਦਾ ਤੋੜੀ ਮੁਬਾਰਕ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।