1 Chronicles 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਰਾਤ ਨਾਥਾਨ ਨੂੰ ਪਰਮੇਸ਼ੁਰ ਦੀ ਬਾਣੀ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸੇ ਰਾਤ ਅਜਿਹਾ ਹੋਇਆ, ਜੋ ਪਰਮੇਸ਼ੁਰ ਦੀ ਬਾਣੀ ਨਾਥਾਨ ਨੂੰ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,