1 Chronicles 17:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਜਾਹ! ਅਤੇ ਜਾ ਕੇ ਮੇਰੇ ਸੇਵਕ ਨੂੰ ਇਹ ਗੱਲਾਂ ਦੱਸ: ਯਹੋਵਾਹ ਆਖਦਾ ਹੈ, ‘ਦਾਊਦ, ਤੂੰ ਮੇਰੇ ਰਹਿਣ ਲਈ ਕੋਈ ਸਥਾਨ ਬਨਾਉਣ ਵਾਲਾ ਵਿਅਕਤੀ ਨਹੀਂ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੂੰ ਜਾਹ, ਅਰ ਮੇਰੇ ਦਾਸ ਦਾਊਦ ਨੂੰ ਆਖ ਭਈ ਯਹੋਵਾਹ ਇਹ ਆਖਦਾ ਹੈ, ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ