1 Chronicles 17:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਜਦੋਂ ਦਾ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਹਾਂ, ਉਦੋਂ ਦਾ ਮੈਂ ਘਰ ਵਿੱਚ ਨਿਵਾਸ ਨਹੀਂ ਕੀਤਾ। ਪਰ ਮੈਂ ਇੱਕ ਤੰਬੂ ਵਿੱਚ ਆਲੇ-ਦੁਆਲੇ ਘੁੰਮਦਾ ਰਿਹਾ ਹਾਂ। ਮੈਂ ਕੁਝ ਇਸਰਾਏਲੀ ਆਗੂਆਂ ਨੂੰ ਮੇਰੇ ਲੋਕਾਂ ਦੇ ਆਜੜੀ ਹੋਣ ਲਈ ਚੁਣਿਆ ਹੈ ਜਦੋਂ ਮੈਂ ਇਸਰਾਏਲ ਵਿੱਚ ਵੱਖ-ਵੱਖ ਥਾਵਾਂ ਤੇ ਜਾ ਰਿਹਾ ਸੀ, ਮੈਂ ਉਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਨਹੀਂ ਆਖਿਆ, ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੈਂ ਤਾਂ ਜਦ ਦਾ ਇਸਰਾਏਲ ਨੂੰ ਉਤਾਂਹ ਲਿਆਇਆ ਹਾਂ ਅਜੇ ਤੋੜੀ ਕਿਸੇ ਭਵਨ ਵਿੱਚ ਨਾ ਵੱਸਿਆ ਸਗੋਂ ਤੰਬੂ ਤੋਂ ਤੰਬੂ ਅਰ ਡੇਹਰੇ ਤੋਂ ਡੇਹਰੇ ਵਿੱਚ ਫਿਰਦਾ ਰਿਹਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।