1 Chronicles 17:6 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਥੇ ਜਿੱਥੇ ਮੈਂ ਸਾਰੇ ਇਸਰਾਏਲ ਦੇ ਨਾਲ ਫਿਰਦਾ ਰਿਹਾ ਹਾਂ, ਭਲਾ ਮੈਂ ਇਸਰਾਏਲ ਦੇ ਨਿਆਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਦੇ ਚਰਾਉਣ ਦੀ ਆਗਿਆ ਕੀਤੀ ਕਿਸੇ ਨੂੰ ਕਦੀ ਆਖਿਆ ਭਈ ਤੂੰ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”