1 Chronicles 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਮੇਰੇ ਸੇਵਕ ਦਾਊਦ ਨੂੰ ਜਾ ਕੇ ਆਖ: ਸਰਬ ਸ਼ਕਤੀਮਾਨ ਯਹੋਵਾਹ ਦਾ ਕਹਿਣਾ ਹੈ, ‘ਮੈਂ ਤੈਨੂੰ ਚਰਾਂਦਾ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਕੱਢ ਕੇ ਲਿਆਂਦਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਪਾਤਸ਼ਾਹ ਥਾਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੂੰ ਹੁਣ ਮੇਰੇ ਦਾਸ ਦਾਊਦ ਨੂੰ ਇਹ ਆਖ ਭਈ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,