1 Chronicles 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਇਹ ਜਗ੍ਹਾ ਆਪਣੇ ਲੋਕਾਂ, ਇਸਰਾਏਲੀਆਂ ਲਈ ਦੇ ਰਿਹਾ ਹਾਂ, ਤਾਂ ਜੋ ਉਹ ਇੱਥੇ ਰੁੱਖ ਉਗਾਉਣ ਅਤੇ ਉਨ੍ਹਾਂ ਰੁੱਖਾਂ ਹੇਠਾਂ ਸ਼ਾਂਤੀ ਨਾਲ ਬੈਠ ਸੱਕਣ। ਉਨ੍ਹਾਂ ਨੂੰ ਹੋਰ ਤੰਗ ਨਹੀਂ ਕੀਤਾ ਜਾਵੇਗਾ। ਬਦ ਲੋਕ ਉਨ੍ਹਾਂ ਨੂੰ ਕਸ਼ਟ ਨਹੀਂ ਦੇਣਗੇ ਜਿਵੇਂ ਉਨ੍ਹਾਂ ਨੇ ਪਹਿਲਾਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਆਪਣੇ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਰ ਉਸ ਨੂੰ ਟਿਕਾਵਾਂਗਾ ਜੋ ਓਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਨਾ ਭੌਂਣ ਅਰ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,