1 Chronicles 18:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਿਸ਼ਈ ਜੋ ਸਰੂਯਾਹ ਦਾ ਪੁੱਤਰ ਸੀ ਨੇ ਲੂਣ ਦੀ ਵਾਦੀ ਵਿੱਚ 18,000 ਅਦੋਮੀਆਂ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਬਿਸ਼ਈ ਸਰੂਯਾਹ ਦੇ ਪੁੱਤ੍ਰ ਨੇ ਲੂਣ ਦੀ ਦੂਣ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬੀਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।