1 Chronicles 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬਿਯਾਥਾਰ ਦਾ ਪੁੱਤਰ ਅਬੀਮਲਕ ਜਾਜਕ ਸਨ। ਸ਼ੌਵਸ਼ਾ ਮੁਨਸ਼ੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਦੋਕ ਅਹੀਟੂਬ ਦਾ ਪੁੱਤ੍ਰ ਅਰ ਅਬੀਮਲਕ, ਅਬਿਯਾਥਾਰ ਦਾ ਪੁੱਤ੍ਰ ਜਾਜਕ ਸਨ ਅਰ ਸ਼ੌਵਸ਼ਾ ਮੁਨਸ਼ੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬੀਮਲਕ, ਅਬਯਾਥਾਰ ਦਾ ਪੁੱਤਰ ਜਾਜਕ ਸਨ ਅਤੇ ਸ਼ੌਵਸ਼ਾ ਮੁਨਸ਼ੀ ਸੀ