1 Chronicles 18:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਾਯਾਹ ਜੋ ਯਹੋਯਾਦਾ ਦਾ ਪੁੱਤਰ, ਕਰੇਤੀਆਂ ਅਤੇ ਫ਼ਲੇਤੀਆਂ ਦਾ ਆਗੂ ਸੀ। ਦਾਊਦ ਦੇ ਪੁੱਤਰ ਮਹੱਤਵਪੂਰਣ ਵਜ਼ੀਰ ਸਨ, ਜੋ ਉਸ ਦੇ ਪਾਸੇ ਸੇਵਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਿਨਾਯਾਹ, ਯਹੋਯਾਦਾ ਦਾ ਪੁੱਤ੍ਰ ਕਰੇਤੀਆਂ ਅਤੇ ਫਲੇਤੀਆਂ ਦਾ ਸਰਦਾਰ ਸੀ ਅਰ ਦਾਊਦ ਦੇ ਪੁੱਤ੍ਰ ਪਾਤਸ਼ਾਹ ਦੇ ਕੋਲ ਵਜ਼ੀਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਰਾਜੇ ਦੇ ਵਜ਼ੀਰ ਸਨ।