1 Chronicles 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਸ਼ੋਬਾਹ ਦੇ ਰਾਜੇ ਹਦਰਅਜ਼ਰ ਅਤੇ ਉਸਦੀ ਫ਼ੌਜ ਦੇ ਖਿਲਾਫ ਲੜਿਆ। ਉਹ ਹਮਾਥ ਤੀਕ ਲੜਿਆ, ਕਿਉਂ ਕਿ ਹਦਰਅਜ਼ਰ ਨੇ ਆਪਣੇ ਰਾਜ ਨੂੰ ਫ਼ਰਾਤ ਦਰਿਆ ਤੀਕ ਫ਼ੈਲਾਉਣ ਦੀ ਕੋਸ਼ਿਸ਼ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਸ਼ੋਬਾਹ ਦੇ ਰਾਜਾ ਹਦਰਅਜ਼ਰ ਨੂੰ ਵੀ ਹਮਾਥ ਤੋੜੀ ਮਾਰਿਆ ਤਦ ਉਹ ਫਰਾਤ ਦਰਿਆ ਦੀ ਵੱਲ ਆਪਣਾ ਰਾਜ ਇਸਥਿਰ ਕਰਨ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।