1 Chronicles 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੰਮਿਸਕ ਸ਼ਹਿਰ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਮਦਦ ਲਈ ਆਏ, ਪਰ ਦਾਊਦ ਨੇ ਅਰਾਮੀਆਂ ਦੀ ਆਈ ਫੌਜ ਵਿੱਚੋਂ ਉਨ੍ਹਾਂ ਦੇ 22,000 ਸੈਨਿਕ ਮਾਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਦੰਮਿਸਕ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਸਹਾਇਤਾ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਵਿੱਚੋਂ ਬਾਈ ਹਜ਼ਾਰ ਮਨੁੱਖ ਮਾਰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।