1 Chronicles 18:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਦੰਮਿਸਕ ਵਿੱਚ ਗੜ੍ਹ ਬਣਾ ਦਿੱਤੇ। ਅਰਾਮੀ ਉਸਦੀ ਪਰਜ਼ਾ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਇਉਂ ਜਿੱਥੇ ਕਿਤੇ ਵੀ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਜਿੱਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਦੰਮਿਸਕ ਵਾਲੇ ਅਰਾਮ ਵਿੱਚ ਪਹਿਰੇ ਖੜੇ ਕਰ ਦਿੱਤੇ, ਅਰ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਏ, ਅਰ ਜਿੱਥੇ ਕਿਤੇ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਫਤਹ ਦੇ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ