1 Chronicles 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਹਦਰਅਜ਼ਰ ਦੇ ਸੈਨਾਪਤੀਆਂ ਦੀਆਂ ਸੋਨੇ ਦੀਆਂ ਢਾਲਾਂ ਲੈ ਲਈਆਂ ਅਤੇ ਯਰੂਸ਼ਲਮ ਵਿੱਚ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਹਦਰਅਜ਼ਰ ਦੇ ਚਾਕਰਾਂ ਤੋਂ ਸੁਨਹਿਰੀ ਢਾਲਾਂ ਖੋਹ ਕੇ ਯਰੂਸ਼ਲਮ ਨੂੰ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।