1 Chronicles 18:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸ ਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਬਹੁਤ ਸਾਰਾ ਪਿੱਤਲ ਲਿਆਇਆ ਜਿਹ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਜ਼ ਅਤੇ ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਦਦਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਢੇਰ ਸਾਰਾ ਪਿੱਤਲ ਲੈ ਆਇਆ, ਜਿਸ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਦ, ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।