1 Chronicles 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਜਿਹਾ ਹੋਇਆ, ਜੋ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਰ ਉਸ ਦਾ ਪੁੱਤ੍ਰ ਉਸ ਦੇ ਥਾਂ ਸਿੰਘਾਸਣ ਪੁਰ ਬੈਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।