1 Chronicles 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸ ਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸ ਦੇ ਅੱਗੇ ਅਤੇ ਦੂਜਾ ਉਸ ਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸ ਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯੋਆਬ ਨੇ ਡਿੱਠਾ ਜੋ ਲੜਾਈ ਦਾ ਪਿੜ ਸਾਡੇ ਅੱਗੇ ਅਤੇ ਪਿੱਛੇ ਸਾਡੇ ਵਿਰੁੱਧ ਬਣਿਆ ਹੋਇਆ ਹੈ ਤਾਂ ਉਸ ਨੇ ਇਸਰਾਏਲ ਦੇ ਨਿਜ ਦੇ ਲੋਕਾਂ ਵਿੱਚੋਂ ਸੂਰਮਿਆਂ ਨੂੰ ਚੁਣ ਲਿਆ ਅਰ ਉਨ੍ਹਾਂ ਨੂੰ ਅਰਾਮੀਆਂ ਦੇ ਸਾਹਮਣੇ ਖੜਾ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਕੁਝ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।