1 Chronicles 19:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਰਹਿੰਦੇ ਲੋਕਾਂ ਨੂੰ ਉਸ ਨੇ ਆਪਣੇ ਭਰਾ ਅਬਸ਼ਾਈ ਦੇ ਹਵਾਲੇ ਕਰ ਦਿੱਤਾ ਅਰ ਉਨ੍ਹਾਂ ਨੇ ਅੰਮੋਨੀਆਂ ਦੇ ਸਾਹਮਣੇ ਪਿੜ ਬੱਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਕੀ ਲੋਕਾਂ ਨੂੰ ਉਸ ਨੇ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹੀ