1 Chronicles 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਅਬਸ਼ਈ ਨੂੰ ਕਿਹਾ, “ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਆਖਿਆ, ਜੇ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਰ ਜੇ ਅੰਮੋਨੀ ਤੇਰੇ ਉੱਤੇ ਬਲ ਪਾਉਣ ਤਾਂ ਮੈਂ ਤੇਰਾ ਉਪਰਾਲਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ