1 Chronicles 19:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਾਂ ਤਕੜੇ ਬਣੀਏ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਹਮਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀਏ ਹੋਈੇਏ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਧੀਰਜ ਰੱਖੀਂ ਅਤੇ ਆਓ, ਅਸੀ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਨਗਰਾਂ ਲਈ ਵਰਿਆਮਗੀ ਕਰੀਏ ਅਰ ਜੋ ਯਹੋਵਾਹ ਨੂੰ ਭਾਉਂਦੀ ਹੈ ਉਹ ਤਿਵੇਂ ਹੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤਕੜੇ ਰਹੋ ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਨਗਰਾਂ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।