1 Chronicles 19:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਅਤੇ ਉਸ ਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਆਬ ਅਤੇ ਉਸ ਦੇ ਸਾਥੀ ਅਰਾਮੀਆਂ ਦੇ ਨਾਲ ਲੜਨ ਲਈ ਅਗਾਂਹ ਵੱਧੇ ਅਰ ਓਹ ਉਸ ਦੇ ਅੱਗੋਂ ਨੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।