1 Chronicles 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਉਨ੍ਹਾਂ ਨੇ 32,000 ਰਥਾਂ ਅਤੇ ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਭਾੜੇ ਤੇ ਖਰੀਦਿਆ ਤਾਂ ਜੋ ਉਹ ਉਸਦੀ ਮਦਦ ਕਰਨ। ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੇ ਮੇਦਬਾ ਸ਼ਹਿਰ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਵੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋ ਕੇ ਯੁੱਧ ਕਰਨ ਨੂੰ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰਥਾਂ ਅਤੇ ਮਾਕਾਹ ਦੇ ਪਾਤਸ਼ਾਹ ਅਤੇ ਉਸ ਦੀ ਰਈਅਤ ਨੂੰ ਭਾੜੇ ਕਰ ਲਿਆ। ਇਨ੍ਹਾਂ ਨੇ ਆ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਜੁੱਧ ਕਰਨ ਨੂੰ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਅਕਾਹ ਦੇ ਪਾਤਸ਼ਾਹ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।