1 Chronicles 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੰਮੋਨੀ ਨਿੱਕਲੇ, ਅਤੇ ਨਗਰ ਦੇ ਦੁਆਰੇ ਦੇ ਅੱਗੇ ਲੜਾਈ ਦਾ ਪਿੜ ਬੰਨ੍ਹ ਦਿੱਤਾ, ਅਰ ਓਹ ਪਾਤਸ਼ਾਹ ਜਿਹੜੇ ਆਏ ਸਨ ਪੱਧਰ ਵਿੱਚ ਵੱਖਰੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅੰਮੋਨੀਆਂ ਨੇ ਨਿੱਕਲ ਕੇ ਸ਼ਹਿਰ ਦੇ ਫਾਟਕ ਦੇ ਅੱਗੇ ਲੜਾਈ ਲਈ ਕਤਾਰ ਬੰਨ੍ਹੀ, ਅਤੇ ਉਹ ਪਾਤਸ਼ਾਹ ਜਿਹੜੇ ਆਏ ਸਨ, ਅਲੱਗ ਮੈਦਾਨ ਵਿੱਚ ਸਨ।