1 Chronicles 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਮ ਅੰਮੀਨਾਦਾਬ ਦਾ ਪਿਤਾ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਸੀ ਨਹਸ਼ੋਨ। ਨਹਸ਼ੋਨ ਯਹੂਦੀ ਲੋਕਾਂ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆਂ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਯਹੂਦੀਆਂ ਦਾ ਸਜ਼ਾਦਾ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।