1 Chronicles 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ। ਸਰੂਯਾਹ ਦੇ ਅਬਸ਼ਈ, ਯੋਆਬ ਅਤੇ ਅਸਾਹੇਲ ਤਿੰਨ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤ੍ਰ, - ਅਬਸ਼ਈ ਤੇ ਯੋਆਬ ਤੇ ਅਸਾਹੇਲ, ਤਿੰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।