1 Chronicles 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਾਸਾ ਦੀ ਮਾਂ ਅਬੀਗੈਲ ਸੀ ਅਤੇ ਪਿਉ ਯਥਰ ਜੋ ਕਿ ਇਸ਼ਮਏਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਗੈਲ ਨੇ ਅਮਾਸਾ ਜਣਿਆ ਅਤੇ ਅਮਾਸਾ ਦਾ ਪਿਤਾ ਯਥਰ ਇਸ਼ਮਏਲੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ।