1 Chronicles 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਥ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਹਸ਼ਰੋਨ ਦੇ ਪੁੱਤ੍ਰ ਕਾਲੇਬ ਲਈ ਉਹਦੀ ਤੀਵੀਂ ਅਜ਼ੂਬਾਹ ਨੇ ਅਤੇ ਯਰੀਓਥ ਨੇ ਪੁੱਤ੍ਰ ਜਣੇ ਅਤੇ ਏਹ ਉਹ ਦੇ ਪੁੱਤ੍ਰ ਸਨ, - ਯੇਸ਼ਰ ਤੇ ਸੋਬਾਬ ਤੇ ਅਰਿਦੋਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।