1 Chronicles 2:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਕਰਵਾ ਲਿਆ ਤੇ ਉਨ੍ਹਾਂ ਦੇ ਘਰ ਇੱਕ ਪੁੱਤਰ ਜੰਮਿਆ, ਜਿਸ ਦਾ ਨਾਂ ਉਨ੍ਹਾਂ ਨੇ ਹੂਰ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਜ਼ੂਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨੂੰ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।