1 Chronicles 2:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਜਦੋਂ ਹਸਰੋਨ 60 ਸਾਲਾਂ ਦਾ ਹੋਇਆ ਤਾਂ ਉਸ ਨੇ ਮਾਕੀਰ ਦੀ ਧੀ ਨਾਲ ਵਿਆਹ ਕਰਵਾ ਲਿਆ। ਮਾਕੀਰ ਗਿਲਆਦ ਦਾ ਪਿਤਾ ਸੀ। ਹਸਰੋਨ ਨੇ ਮਾਕੀਰ ਦੀ ਧੀ ਨਾਲ ਸੰਭੋਗ ਕੀਤਾ ਤੇ ਉਨ੍ਹਾਂ ਦੇ ਘਰ ਸਗੂਬ ਪੈਦਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ ਜਿਹ ਨੂੰ ਉਸ ਨੇ ਸੱਠਾਂ ਵਰਿਹਾਂ ਦਾ ਹੋਕੇ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।