1 Chronicles 2:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੂਬ, ਯਾਈਰ ਦਾ ਪਿਤਾ ਸੀ। ਯਾਈਰ ਕੋਲ ਗਿਲਆਦ ਦੇਸ ਵਿੱਚ 23 ਸ਼ਹਿਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਗੂਬ ਤੋਂ ਯਾਈਰ ਜੰਮਿਆਂ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।