1 Chronicles 2:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਅਤੇ ਉਸ ਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਥਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਸ਼ੂਰ ਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਨਾਲੇ ਕਨਾਥ ਨੂੰ ਉਹ ਦਿਆਂ ਪਿੰਡਾਂ ਸਣੇ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਏਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।