1 Chronicles 2:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਅਦ ਹਮਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਜਦੋਂ ਉਹ ਮਰ ਗਿਆ ਉਸ ਦੇ ਮਰਨ ਉਪਰੰਤ ਉਸਦੀ ਪਤਨੀ ਅੱਬਿਯਾਹ ਨੇ ਉਸਦਾ ਪੁੱਤਰ ਜੰਮਿਆ, ਜਿਸਦਾ ਨਾਂ ਅਸ਼ਹੂਰ ਰੱਖਿਆ ਗਿਆ। ਅੱਸ਼ਹੂਰ ਤਕੋਆ ਦਾ ਪਿਤਾ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸ਼ਰੋਨ ਦੀ ਤੀਵੀਂ ਅਬਿੱਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆ ਦਾ ਪਿਤਾ ਸੀ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ।