1 Chronicles 2:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਸ਼ਰੋਨ ਦਾ ਪਹਿਲੋਠਾ ਪੁੱਤਰ ਯਰਹਮੇਲ ਸੀ ਅਤੇ ਯਰਹਮੇਲ ਦੇ ਪੁੱਤਰ ਸਨ: ਰਾਮ, ਬੂਨਾਹ, ਓਰਨ, ਓਸਮ ਅਤੇ ਅਹਿੱਯਾਹ। ਰਾਮ ਉਸਦਾ ਪਹਿਲੋਠਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਸ਼ਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤ੍ਰ ਏਹ ਸਨ, - ਰਾਮ ਜਿਹੜਾ ਪਹਿਲੌਠਾ ਸੀ ਅਤੇ ਬੂਨਾਹ ਤੇ ਓਰਨ ਤੇ ਓਸਮ, ਅਹਿੱਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।