1 Chronicles 2:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰਹਮੇਲ ਦੀ ਇੱਕ ਹੋਰ ਪਤਨੀ ਸੀ, ਜਿਸਦਾ ਨਾਉਂ ਸੀ ਅਟਾਰਾਹ। ਉਹ ਓਨਾਮ ਦੀ ਮਾਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰਹਮਏਲ ਦੀ ਇੱਕ ਹੋਰ ਤੀਵੀਂ ਸੀ ਜਿਹ ਦਾ ਨਾਉਂ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।