1 Chronicles 2:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਨਾਮ ਦੇ ਪੁੱਤਰ ਸਨ: ਸ਼ੰਮਈ ਤੇ ਯਾਦਾ ਅਤੇ ਸ਼ੰਮਈ ਦੇ ਨਾਦਾਬ ਅਤੇ ਅਬੀਸ਼ੂਰ ਦੋ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਨਾਮ ਦੇ ਪੁੱਤ੍ਰ ਸ਼ੰਮਈ ਤੇ ਯਾਦਾ ਸਨ ਅਤੇ ਸ਼ੰਮਈ ਦੇ ਪੁੱਤ੍ਰ, - ਨਾਦਾਬ ਤੇ ਅਬੀਸ਼ੂਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।