1 Chronicles 2:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਸ਼ੂਰ ਦੀ ਤੀਵੀਂ ਦਾ ਨਾਉਂ ਅਬੀਹੈਲ ਸੀ ਅਤੇ ਉਸ ਤੇ ਉਹ ਦੇ ਲਈ ਅਹਬਾਨ ਨੇ ਮੋਲੀਦ ਜਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।