1 Chronicles 2:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਾਦਾਬ ਦੇ ਪੁੱਤਰ ਸਨ ਸਲਦ ਅਤੇ ਅੱਪਇਮ। ਸਲਦ ਬਿਨ ਔਲਾਦ ਹੀ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾਦਾਬ ਦੇ ਪੁੱਤ੍ਰ, - ਸਲਦ ਤੇ ਅੱਪਇਮ ਪਰ ਸਲਦ ਔਂਤ ਹੀ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।