1 Chronicles 2:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਪਇਮ ਦਾ ਪੁੱਤਰ ਸੀ ਯਿਸ਼ਈ ਅਤੇ ਯਿਸ਼ਈ ਦਾ ਪੁੱਤਰ ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਘਰ ਪੈਦਾ ਹੋਇਆ ਅਹਲਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਪਇਮ ਦੇ ਪੁੱਤ੍ਰ — ਯਿਸ਼ਈ ਅਤੇ ਯਿਸ਼ਈ ਦੇ ਪੁੱਤ੍ਰ, - ਸ਼ੇਸ਼ਾਨ ਅਤੇ ਸ਼ੇਸ਼ਾਨ ਦੇ ਪੁੱਤ੍ਰ ਅਹਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ