1 Chronicles 2:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਦਾ ਸ਼ੰਮਈ ਦਾ ਭਰਾ ਸੀ ਅਤੇ ਯਾਦਾ ਦੇ ਯਥਰ ਅਤੇ ਯੋਨਾਥਾਨ ਦੇ ਪੁੱਤਰ ਸਨ। ਯਥਰ ਵੀ ਬੇਔਲਾਦਾ ਹੀ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੰਮਈ ਦੇ ਭਰਾ ਯਾਦਾ ਦੇ ਪੁੱਤ੍ਰ, - ਯਥਰ ਤੇ ਯੋਨਾਥਾਨ ਅਤੇ ਯਥਰ ਔਂਤ ਹੀ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।