1 Chronicles 2:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੇਸ਼ਾਨ ਦੇ ਘਰ ਪੁੱਤਰ ਕੋਈ ਨਹੀਂ ਸੀ ਪਰ ਧੀਆਂ ਸਨ। ਸ਼ੇਸ਼ਾਨ ਦਾ ਇੱਕ ਮਿਸਰੀ ਸੇਵਕ ਸੀ ਜਿਸਦਾ ਨਾਉਂ ਸੀ ਯਰਹਾ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਸ਼ਾਨ ਦੇ ਪੁੱਤ੍ਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਉਂ ਯਰਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।