1 Chronicles 2:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੇਸ਼ਾਨ ਨੇ ਆਪਣੀ ਧੀ ਯਰਹਾ ਨਾਲ ਵਿਆਹ ਦਿੱਤੀ। ਉਨ੍ਹਾਂ ਦੇ ਘਰ ਇੱਕ ਪੁੱਤਰ ਪੈਦਾ ਹੋਇਆ, ਜਿਸਦਾ ਨਾਂ ਅੱਤਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੇਸ਼ਾਨ ਨੇ ਆਪਣੀ ਧੀ ਆਪਣੇ ਟਹਿਲੂਏ ਯਰਹਾ ਨੂੰ ਵਿਆਹ ਦਿੱਤੀ ਅਤੇ ਉਸ ਨੇ ਉਹ ਦੇ ਲਈ ਅੱਤਈ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।