1 Chronicles 2:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਤਈ ਨਾਥਾਨ ਦਾ ਪਿਤਾ ਸੀ ਅਤੇ ਨਾਥਾਨ ਜ਼ਾਬਾਦ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਤਈ ਤੋਂ ਨਾਥਾਨ ਜੰਮਿਆਂ ਅਤੇ ਨਾਥਾਨ ਤੋਂ ਜ਼ਾਬਾਦ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।