1 Chronicles 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀ ਨੂੰਹ ਤਾਮਾਰ ਨੇ ਪਰਸ ਅਤੇ ਜ਼ਰਹ ਦੋ ਪੁੱਤਰ ਜੰਮੇ। ਇਉਂ ਯਹੂਦਾਹ ਦੇ ਪੰਜ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਜਣੇ। ਯਹੂਦਾਹ ਦੇ ਸਭ ਪੁੱਤ੍ਰ ਪੰਜ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।