1 Chronicles 2:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੱਲੂਮ ਯਕਮਯਾਹ ਦਾ ਅਤੇ ਯਕਮਯਾਹ ਅਲੀਸ਼ਾਮਾ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੱਲੂਮ ਤੋਂ ਯਕਮਯਾਹ ਜੰਮਿਆਂ ਅਤੇ ਯਕਮਯਾਹ ਤੋਂ ਅਲੀਸ਼ਾਮਾ ਜੰਮਿਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ।