1 Chronicles 2:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਯਰਹਮੇਲ ਦਾ ਭਰਾ ਸੀ। ਕਾਲੇਬ ਦੇ ਕੁਝ ਪੁੱਤਰ ਸਨ। ਉਸਦਾ ਪਹਿਲੋਠਾ ਪੁੱਤਰ ਮੇਸ਼ਾ ਸੀ। ਮੇਸ਼ਾ ਜ਼ੀਫ਼ ਦਾ ਪਿਤਾ ਸੀ। ਕਾਲੇਬ ਦਾ ਇੱਕ ਹੋਰ ਵੀ ਪੁੱਤਰ ਮਾਰੇਸ਼ਾਹ ਸੀ ਜੋ ਕਿ ਹਬਰੋਨ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤ੍ਰ, - ਮੇਸ਼ਾ ਉਹ ਦਾ ਪਲੌਠਾ ਜਿਹੜਾ ਜ਼ੀਫ ਦਾ ਪਿਤਾ ਸੀ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ