1 Chronicles 2:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਾ ਰਹਮ ਦਾ ਪਿਤਾ ਸੀ। ਰਹਮ ਦਾ ਪੁੱਤਰ ਯਾਰਕਆਮ ਸੀ। ਰਕਮ ਸ਼ੰਮਈ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਮਾ ਤੋਂ ਰਹਮ ਜੰਮਿਆਂ ਜਿਹੜਾ ਯਾਰਕਆਮ ਦਾ ਪਿਤਾ ਸੀ ਅਤੇ ਰਕਮ ਤੋਂ ਸ਼ੰਮਈ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।