1 Chronicles 2:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਅਕਾਹ ਕਾਲੇਬ ਦੀ ਇੱਕ ਹੋਰ ਦਾਸੀ ਸੀ ਜੋ ਕਿ ਸ਼ਬਰ ਅਤੇ ਤਿਰਹਨਾਹ ਦੀ ਮਾਂ ਬਣੀ।
Punjabi Bible 2016 - ਪਵਿੱਤਰ ਬਾਈਬਲ O.V.
ਮਅਕਾਹ ਕਾਲੇਬ ਦੀ ਸੁਰੀਤ ਨੇ ਸ਼ਬਰ ਤੇ ਤਿਰਹਨਾਹ ਜਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।