1 Chronicles 2:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਅਕਾਹ ਸ਼ਅਫ਼ ਅਤੇ ਸ਼ਵਾ ਦੀ ਵੀ ਮਾਂ ਬਣੀ। ਸ਼ਅਫ਼ ਮਦਸੰਨਾਹ ਦਾ ਪਿਤਾ ਸੀ ਅਤੇ ਸ਼ਵਾ ਮਕਬੇਨਾ ਅਤੇ ਗਿਬਆ ਦਾ ਪਿਤਾ ਬਣਿਆ। ਕਾਲੇਬ ਦੀ ਧੀ ਦਾ ਨਾਂ ਅਕਸਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਵੀ ਮਦੰਮਨਾਹ ਦਾ ਪਿਤਾ ਸ਼ਅਫ, ਮਕਬੇਨਾ ਦਾ ਪਿਤਾ ਸ਼ਵਾ ਤੇ ਗਿਬਆ ਦਾ ਪਿਤਾ ਜਣੇ ਅਤੇ ਕਾਲੇਬ ਦੀ ਧੀ ਅਕਸਾਹ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।