1 Chronicles 2:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਕਾਲੇਬ ਦੇ ਉੱਤਰਾਧਿਕਾਰੀਆਂ ਦੀ ਪੱਤ੍ਰੀ ਹੈ। ਹੂਰ ਉਸਦਾ ਪਹਿਲੋਠਾ ਪੁੱਤਰ ਸੀ ਜੋ ਕਿ ਅਫਰਾਬਾਹ ਦਾ ਪੁੱਤਰ ਸੀ ਅਤੇ ਅੱਗੋਂ ਹੂਰ ਦੇ ਪੁੱਤਰ ਸਨ ਸ਼ੋਬਾਲ ਜੋ ਕਿ ਕਿਰਯਬ-ਯਆਰੀਮ ਦਾ ਸੰਸਥਾਪਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਹੂਰ ਦਾ ਪੁੱਤ੍ਰ ਜਿਹੜਾ ਅਫਰਾਥਾਹ ਦਾ ਪਲੌਠਾ ਸੀ, ਕਾਲੇਬ ਦੇ ਪੁੱਤ੍ਰ ਸਨ, - ਕਿਰਯਥ-ਯਆਰੀਮ ਦਾ ਪਿਤਾ ਸ਼ੋਬਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,